Sikh Pakh Podcast-logo

Sikh Pakh Podcast

History Podcasts

SikhPakh.Com brings to you news, reports, analysis, opinion, articles, write-ups on topics related to Sikhi, History, Politics, Economy, International Affairs,Society, Law, Human Rights and Justice.

Location:

United States

Description:

SikhPakh.Com brings to you news, reports, analysis, opinion, articles, write-ups on topics related to Sikhi, History, Politics, Economy, International Affairs,Society, Law, Human Rights and Justice.

Language:

Punjabi


Episodes
Ask host to enable sharing for playback control

ਨਵੀਂ ਕਿਤਾਬ “ਸ਼ਬਦ ਜੰਗ” ਬਾਰੇ

4/30/2024
ਸ਼ਬਦ ਜੰਗ ਕਿਤਾਬ ਗੱਲ ਕਰਦੀ ਹੈ ਸ਼ਬਦ ਦੀ, ਓਹਦੀ ਵਿਆਖਿਆ ਦੀ, ਪ੍ਰਚਾਰ ਦੀ, ਸਵਾਲਾਂ ਦੀ ਤੇ ਸਾਰੇ ਕਾਸੇ ਚੋਂ ਉਪਜੇ ਨਿਖੇਧ ਦੀ। ਜਿਵੇਂ ਪੱਤਰਕਾਰਤਾ ਦੇ ਮਾਮਲੇ ਵਿਚ ਆਮ ਵਰਤੇ ਸ਼ਬਦਾਂ “ਬੰਦਾ ਬਸ ਹੇਠ ਆ ਕੇ ਮਰ ਗਿਆ” ਤੇ “ਬਸ ਨੇ ਰਾਹਗੀਰ ਨੂੰ ਦਰੜਿਆ” ਭਾਵੇਂ ਇਕੋ ਵਰਤਾਰੇ ਨੂੰ ਦਰਸਾਉਂਦੇ ਸ਼ਬਦ ਹਨ ਪਰ ਉਨ੍ਹਾਂ ਵਿਚਲੇ ਫਰਕ ਨਾਲ ਵਿਆਖਿਆ ਤੇ ਪੈਂਦੇ ਅਸਰ ਬਿਲਕੁਲ ਵਿਰੋਧੀ ਹਨ। The post ਨਵੀਂ ਕਿਤਾਬ “ਸ਼ਬਦ ਜੰਗ” ਬਾਰੇ appeared first on Sikh Pakh.

Duration:00:06:53

Ask host to enable sharing for playback control

ਚਮਕੀਲਾ ਨਸ਼ੇ, ਭਾਰਤੀ ਸੱਤਾ ਅਤੇ ਪੂੰਜੀਵਾਦ ਦਾ ਮਾਧਿਅਮ ਕਿਵੇਂ?

4/19/2024
ਤਸਕੀਨ ਚਮਕੀਲੇ ਨੂੰ ਲੁਧਿਆਣਾ ਮਾਰਕਾ ਗਾਇਕੀ ਦੀ ਪੈਦਾਵਾਰ ਦੱਸਦਾ ਹੈ। ਅਸਲ ਵਿੱਚ ਇਹ ਲੁਧਿਆਣਾ ਮਾਰਕਾ ਗਾਇਕੀ ਪੰਜਾਬ ਦੇ ਸੱਭਿਆਚਾਰ ਅਤੇ ਜੀਵਨ ਜਾਂਚ ਨੂੰ ਭਾਰਤੀ ਸੱਤਾ ਅਤੇ ਕਾਰਪੋਰੇਟ ਪੂੰਜੀਵਾਦ ਮੁਤਾਬਕ ਬਦਲਣ ਦਾ ਪੜਾਅ ਹੈ। ਇਸ ਲੁਧਿਆਣਾ ਮਾਰਕਾ ਗਾਇਕੀ ਨੇ ਪੰਜਾਬੀ ਬੰਦੇ ਨੂੰ ਮੰਡੀ ਦੇ ਮਾਲ ਵਜੋਂ ਵਿਕਣ ਵਾਲਾ ਅਤੇ ਮੰਡੀ ਦਾ ਉਪਭੋਗੀ ਬਣਾਇਆ ਹੈ। The post ਚਮਕੀਲਾ ਨਸ਼ੇ, ਭਾਰਤੀ ਸੱਤਾ ਅਤੇ ਪੂੰਜੀਵਾਦ ਦਾ ਮਾਧਿਅਮ ਕਿਵੇਂ? appeared first on Sikh Pakh.

Duration:00:19:09

Ask host to enable sharing for playback control

ਔਰਤਾਂ ਦੇ ਅਧਿਕਾਰਾਂ ਲਈ ਆਪਣਾ ਸਮੁੱਚਾ ਜੀਵਨ ਲੇਖੇ ਲਾਉਣ ਵਾਲੀ ਮਹਾਰਾਜਾ ਦਲੀਪ ਸਿੰਘ ਦੀ ਤੀਜੀ ਧੀ ਰਾਜਕੁਮਾਰੀ ਸੋਫੀਆ ਦਲੀਪ ਸਿੰਘ ਦੇ ਜੀਵਨ ਤੇ ਪੰਛੀ ਝਾਤ

3/12/2024
ਰਾਜਕੁਮਾਰੀ ਸੋਫੀਆ ਦਲੀਪ ਸਿੰਘ ਦਾ ਜਨਮ 8 ਅਗਸਤ 1876 ਈਸਵੀ ਨੂੰ ਬੇਲਗਰਾਵਿਆ (ਇੰਗਲੈਂਡ) ਵਿਖੇ ਹੋਇਆ। ਉਸਦੇ ਪਿਤਾ ਮਹਾਰਾਜਾ ਦਲੀਪ ਸਿੰਘ ਸ਼ੇਰੇ ਪੰਜਾਬ ਵਜੋਂ ਜਾਣੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਦੇ ਪੁੱਤਰ ਸਨ। ਜਿਸ ਨੂੰ ਪੰਜਾਬ ਦੇ ਬ੍ਰਿਟਿਸ਼ ਰਾਜ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਜਲਾਵਤਨ ਕਰਕੇ ਇੰਗਲੈਂਡ ਭੇਜ ਦਿੱਤਾ ਗਿਆ ਸੀ। The post ਔਰਤਾਂ ਦੇ ਅਧਿਕਾਰਾਂ ਲਈ ਆਪਣਾ ਸਮੁੱਚਾ ਜੀਵਨ ਲੇਖੇ ਲਾਉਣ ਵਾਲੀ ਮਹਾਰਾਜਾ ਦਲੀਪ ਸਿੰਘ ਦੀ ਤੀਜੀ ਧੀ ਰਾਜਕੁਮਾਰੀ ਸੋਫੀਆ ਦਲੀਪ ਸਿੰਘ ਦੇ ਜੀਵਨ ਤੇ ਪੰਛੀ ਝਾਤ appeared first on Sikh Pakh.

Duration:00:11:24

Ask host to enable sharing for playback control

ਅਕਾਲੀ ਪ੍ਰੰਪਰਾ ਲੇਖਕ- ਭਾਈ ਮਨਧੀਰ ਸਿੰਘ

1/25/2024
ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਜਦੋਂ ਤਖਤ ਸ੍ਰੀ ਅਕਾਲ ਬੁੰਗਾ ਪਰਗਟ ਕੀਤਾ ਗਿਆ ਉਸੇ ਸਮੇਂ ਵਿਚ ਸੱਚੇ ਪਾਤਿਸਾਹ ਨੇ ਅਕਾਲੀ ਫੌਜ ਦਾ ਮੁੱਢ ਬੰਨਿਆ। ਖਾਲਸਾ ਪੰਥ ਦੀ ਸਾਜਨਾ ਤੋਂ ਬਾਅਦ ਅਕਾਲੀ ਪਰੰਪਰਾ ਨੇ ਬੁਲੰਦੀ ਹਾਸਲ ਕੀਤੀ। The post ਅਕਾਲੀ ਪ੍ਰੰਪਰਾ ਲੇਖਕ- ਭਾਈ ਮਨਧੀਰ ਸਿੰਘ appeared first on Sikh Pakh.

Duration:00:16:38

Ask host to enable sharing for playback control

ਮਸਤੂਆਣਾ ਸਾਹਿਬ ਸਲਾਨਾ ਜੋੜ ਮੇਲੇ ਦੀ ਪਵਿੱਤਰਤਾ ਬਹਾਲ ਕਰਨ ਦੀ ਮੁਹਿੰਮ

1/6/2024
ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲੇ ਕਹਿੰਦੇ ਹੁੰਦੇ ਸਨ ਕਿ ਸੰਗਤ ਸਮਰੱਥ ਹੈ, ਚਾਹੇ ਤਾਂ ਸਾਰੇ ਰਿਵਾਜ ਬਦਲ ਸਕਦੀ ਹੈ। ਸੰਗਤ ਨੇ ਆਪਣਾ ਰੁਤਬਾ ਪਛਾਣਿਆਂ ਤੇ ਆਪਣੇ ਅਮਲ ਰਾਹੀਂ ਇਹ ਸਾਬਤ ਕੀਤਾ ਕਿ ਸੰਗਤ ਸਮਰੱਥ ਹੈ। The post ਮਸਤੂਆਣਾ ਸਾਹਿਬ ਸਲਾਨਾ ਜੋੜ ਮੇਲੇ ਦੀ ਪਵਿੱਤਰਤਾ ਬਹਾਲ ਕਰਨ ਦੀ ਮੁਹਿੰਮ appeared first on Sikh Pakh.

Duration:00:13:57

Ask host to enable sharing for playback control

ਸ਼ਹੀਦਾਂ ਦੇ ਅਨਮੋਲ ਦਸਤਾਵੇਜ਼ਾਂ ਦੀ ਸਾਂਝ ਪਵਾਉਂਦੀ ਹੈ ਨਵੀਂ ਕਿਤਾਬ “ਅਜ਼ਾਦਨਾਮਾ”

11/18/2023
ਦੋਹਾਂ ਸਿੰਘਾਂ ਵੱਲੋਂ ਲਿਖੀਆਂ ਚਿੱਠੀਆਂ ਨੂੰ ਭਾਵੇਂ ਕਿ ਪਹਿਲਾਂ ਵੀ ਕਿਤਾਬੀ ਰੂਪ ਮਿਲ ਚੁੱਕਾ ਹੈ। ਪਰ ਉਹਨਾਂ ਦੀਆਂ ਕੁੱਝ ਪਹਿਲਾਂ ਵਾਲੀਆਂ ਅਤੇ ਕੁੱਝ ਨਵੀਆਂ ਜੋ ਛਪਣੋ ਰਹਿ ਗਈਆਂ ਸਨ, ਇਹਨਾਂ ਨੂੰ ਇਕੱਤਰ ਕਰ ਛੋਟੇ ਵੀਰਾਂ ਪਰਮਜੀਤ ਸਿੰਘ ਗਾਜੀ ਤੇ ਰਣਜੀਤ ਸਿੰਘ ਨੇ ਸਾਂਝੇ ਉੱਦਮ ਨਾਲ ਫਿਰ ਤੋਂ ਸ਼ਾਨਦਾਰ ਕਿਤਾਬੀ ਰੂਪ ਦਿੱਤਾ ਅਤੇ ਨਾਲ ਹੀ ਸ਼ਹੀਦ ਸਿੰਘਾਂ ਦੇ ਕਿਰਦਾਰ ਦੀ ਨੁਮਾਇੰਦਗੀ ਕਰਦਾ ਟਾੲਟਲ “ਅਜ਼ਾਦਨਾਮਾ” ਰੱਖਿਆ। The post ਸ਼ਹੀਦਾਂ ਦੇ ਅਨਮੋਲ ਦਸਤਾਵੇਜ਼ਾਂ ਦੀ ਸਾਂਝ ਪਵਾਉਂਦੀ ਹੈ ਨਵੀਂ ਕਿਤਾਬ “ਅਜ਼ਾਦਨਾਮਾ” appeared first on Sikh Pakh.

Duration:00:02:53

Ask host to enable sharing for playback control

ਆਪ ਅਰਦਾਸ ਕਰਕੇ ਪੁੱਤਰਾਂ ਨੂੰ ਜੰਗ ਤੇ ਸ਼ਹਾਦਤ ਲਈ ਤੋਰਨ ਵਾਲੀ ਮਾਂ

11/14/2023
ਜਦੋਂ ਅਜ਼ਾਦਨਾਮਾ ਕਿਤਾਬ ਲਈ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀਆਂ ਜੇਲ੍ਹ ਚਿੱਠੀਆਂ ਇਕੱਤਰ ਕਰਨੀਆਂ ਸ਼ੁਰੂ ਕੀਤੀਆਂ ਤਾਂ ਸਬੱਬ ਨਾਲ ਪਹਿਲੀ ਮੁਲਾਕਾਤ ਮਾਤਾ ਸੁਰਜੀਤ ਕੌਰ, ਸ਼ਹੀਦ ਭਾਈ ਬਲਜਿੰਦਰ ਸਿੰਘ ਰਾਜੂ ਦੇ ਮਾਤਾ ਜੀ ਨਾਲ ਅੰਮ੍ਰਿਤਸਰ ਵਿਖੇ ਹੋਈ। ਮਾਤਾ ਜੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਮਾਮੀ ਜੀ ਹਨ। ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦਾ ਇਹਨਾ ਨਾਲ ਬਹੁਤ ਸਨੇਹ ਸੀ ਤੇ ਉਹ ਮਾਤਾ ਜੀ ਨੂੰ ਬੀਜੀ ਕਹਿੰਦੇ ਸਨ। The post ਆਪ ਅਰਦਾਸ ਕਰਕੇ ਪੁੱਤਰਾਂ ਨੂੰ ਜੰਗ ਤੇ ਸ਼ਹਾਦਤ ਲਈ ਤੋਰਨ ਵਾਲੀ ਮਾਂ appeared first on Sikh Pakh.

Duration:00:04:21

Ask host to enable sharing for playback control

ਬੰਦੀ ਸਿੰਘਾਂ ਦਾ ਮਸਲਾ ਬਨਾਮ ਸ਼੍ਰੋਮਣੀ ਕਮੇਟੀ ਦੀ ਪਹੁੰਚ

11/11/2023
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਬਾਦਲ ਦਲ ਨੂੰ ਸੁਰਜੀਤ ਕਰਨ ਦੇ ਯਤਨਾਂ ਵਾਸਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਦੀ ਆੜ ਲੈ ਕੇ ਇਸ ਮਸਲੇ ਨੂੰ ਹੋਰ ਵਧੇਰੇ ਉਲਝਾਅ ਰਹੇ ਹਨ। The post ਬੰਦੀ ਸਿੰਘਾਂ ਦਾ ਮਸਲਾ ਬਨਾਮ ਸ਼੍ਰੋਮਣੀ ਕਮੇਟੀ ਦੀ ਪਹੁੰਚ appeared first on Sikh Pakh.

Duration:00:05:17

Ask host to enable sharing for playback control

ਕਿਤਾਬ ਪੜਚੋਲ “ਅਜ਼ਾਦਨਾਮਾ (ਫਾਂਸੀ ਦੇ ਤਖ਼ਤੇ ਤੋਂ ਜੇਲ੍ਹ ਚਿੱਠੀਆਂ)”

11/8/2023
ਪਿਛਲੇ ਦਿਨੀਂ ਬਿਬੇਕਗੜ੍ਹ ਪ੍ਰਕਾਸ਼ਨ ਵਲੋਂ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀਆਂ ਜੇਲ੍ਹ ਚਿੱਠੀਆਂ ਦੀ ਕਿਤਾਬ ਅਜ਼ਾਦਨਾਮਾ - ਫਾਂਸੀ ਦੇ ਤਖ਼ਤੇ ਤੋਂ ਜੇਲ੍ਹ ਚਿੱਠੀਆਂ ਛਪ ਕੇ ਆਈ ਹੈ। ਕੁਦਰਤੀ ਕਿਤਾਬ ਦੇ ਸੰਪਾਦਕ ਪਰਮਜੀਤ ਸਿੰਘ ਅਤੇ ਰਣਜੀਤ ਸਿੰਘ ਹੋਣਾਂ ਨਾਲ ਚੰਦ ਕੂ ਦਿਨ ਕਿਤਾਬ ਦੀ ਤਿਆਰੀ ਵਾਲੇ ਕਾਰਜ ਮੇਰੀ ਝੋਲੀ ਵੀ ਪਏ ਸਨ। The post ਕਿਤਾਬ ਪੜਚੋਲ “ਅਜ਼ਾਦਨਾਮਾ (ਫਾਂਸੀ ਦੇ ਤਖ਼ਤੇ ਤੋਂ ਜੇਲ੍ਹ ਚਿੱਠੀਆਂ)” appeared first on Sikh Pakh.

Duration:00:06:50

Ask host to enable sharing for playback control

ਜੰਗ ਦੀ ਦਹਿਲੀਜ਼ ‘ਤੇ: ਚੁਣਵੇਂ ਕਤਲਾਂ (ਅਸੈਸੀਨੇਸ਼ਨਜ਼) ਦੀ ਰਾਜਨੀਤੀ ਅਤੇ ਪੰਥ ਦੀ ਭਵਿੱਖਤ ਨੀਤੀ

9/27/2023
ਪਿਛਲੇ ਕੁਝ ਮਹੀਨਿਆਂ ਤੋਂ ਗੁਰੂ ਖ਼ਾਲਸਾ ਪੰਥ ਭਾਈ ਹਰਦੀਪ ਸਿੰਘ ਨਿੱਝਰ ਦੇ ਸੰਘਰਸ਼ ਅਤੇ ਗੌਰਵਮਈ ਸ਼ਹਾਦਤ ਨੂੰ ਯਾਦ ਕਰ ਰਿਹਾ ਹੈ ਜੋ ਕਿ ਆਪਣੀਆਂ ਅਣਥੱਕ ਸੇਵਾਵਾਂ ਕਾਰਨ ਇਤਿਹਿਾਸ ਵਿੱਚ ਮੌਜੂਦਾ ਸਿੱਖ ਸੰਘਰਸ਼ ਦੇ ਥੰਮ ਵਜੋਂ ਜਾਣੇ ਜਾਣਗੇ। The post ਜੰਗ ਦੀ ਦਹਿਲੀਜ਼ ‘ਤੇ: ਚੁਣਵੇਂ ਕਤਲਾਂ (ਅਸੈਸੀਨੇਸ਼ਨਜ਼) ਦੀ ਰਾਜਨੀਤੀ ਅਤੇ ਪੰਥ ਦੀ ਭਵਿੱਖਤ ਨੀਤੀ appeared first on Sikh Pakh.

Duration:00:15:36

Ask host to enable sharing for playback control

ਪ੍ਰਵਾਸ ਅਤੇ ਝੁਰਦਾ ਪੰਜਾਬ

9/18/2023
ਪ੍ਰਵਾਸ ਨੇ ਪੰਜਾਬੀਆਂ ਦੇ ਹਰ ਉਮਰ ਵਰਗ ਦੀ ਮਾਨਸਿਕਤਾ ਨੂੰ ਪ੍ਰਭਾਵਿਤ ਕੀਤਾ ਹੈ। ਸਭ ਤੋਂ ਪਹਿਲਾ ਪ੍ਰਭਾਵਤ ਵਰਗ ਨਵਜੰਮੇ ਜਾਂ ਬਹੁਤ ਛੋਟੇ ਬੱਚੇ ਹਨ। ਪ੍ਰਵਾਸ ਦੇ ਮੁੱਢਲੇ ਸੰਘਰਸ਼ ਦੀਆਂ ਚਣੌਤੀਆਂ ਹੰਢਾਅ ਰਹੇ ਮਾਂ-ਪਿਉ ਅਕਸਰ ਆਪਣੇ ਛੇ ਮਹੀਨੇ /ਸਾਲ /ਦੋ ਸਾਲਾਂ ਦੀਆਂ ਔਲਾਦਾਂ ਨੂੰ ਆਪਣੇ ਰਿਸ਼ਤੇਦਾਰਾਂ ਕੋਲ ਛੱਡ ਜਾਂਦੇ ਹਨ ਤਾਂ ਜੋ ਉਹ ਵਧੇਰੇ ਸੌਖ ਨਾਲ ਬਹੁਤਾ ਕੰਮ ਕਰਕੇ ਬਹੁਤੇ ਪੈਸੇ ਕਮਾ ਸਕਣ। The post ਪ੍ਰਵਾਸ ਅਤੇ ਝੁਰਦਾ ਪੰਜਾਬ appeared first on Sikh Pakh.

Duration:00:10:19

Ask host to enable sharing for playback control

ਦਿੱਲੀ ਵਿਖੇ ਗੁਰੂ ਤੇਗ਼ ਬਹਾਦਰ ਜੀ ਦੀ ਚਰਨ-ਛੋਹ ਪ੍ਰਾਪਤ ਅਸਥਾਨ

8/28/2023
ਦਿੱਲੀ ਭਾਰਤ ਦੀ ਰਾਜਧਾਨੀ ਹੈ, ਬਾਦਸ਼ਾਹ ਸ਼ਾਹਜਹਾਨ ਦੇ ਸਮੇਂ ਤੋਂ ਇਸ ਨੂੰ ਸ਼ਾਹਜ਼ਹਾਨਾਬਾਦ ਵੀ ਕਿਹਾ ਜਾਂਦਾ ਰਿਹਾ ਹੈ। ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਇਸ ਨਗਰ ਦਾ ਸੰਬੰਧ ਸਿੱਖ ਧਰਮ ਨਾਲ ਜੁੜਦਾ ਹੈ। ਸੋਲ੍ਹਵੀਂ ਸਦੀ ਦੇ ਅਰੰਭ ਵਿਚ ਪੂਰਬ ਦੀ ਉਦਾਸੀ ਸਮੇਂ ਗੁਰੂ ਜੀ ਇਸ ਨਗਰ ਵਿਖੇ ਪੁੱਜੇ ਸਨ। ਗੁਰੂ ਨਾਨਕ ਦੇਵ ਜੀ ਤੋਂ ਬਾਅਦ ਗੁਰੂ ਹਰਿਗੋਬਿੰਦ ਸਾਹਿਬ ਜੀ, ਗੁਰੂ ਹਰਿਕ੍ਰਿਸ਼ਨ ਜੀ, ਗੁਰੂ ਤੇਗ ਬਹਾਦਰ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਇੱਥੇ ਮੌਜੂਦ ਹਨ। The post ਦਿੱਲੀ ਵਿਖੇ ਗੁਰੂ ਤੇਗ਼ ਬਹਾਦਰ ਜੀ ਦੀ ਚਰਨ-ਛੋਹ ਪ੍ਰਾਪਤ ਅਸਥਾਨ appeared first on Sikh Pakh.

Duration:00:16:45

Ask host to enable sharing for playback control

ਹਜ਼ੂਰ ਸਾਹਿਬ ਦੇ ਪ੍ਰਬੰਧ ਲਈ ਗੈਰ-ਸਿੱਖ ਦੀ ਨਿਯੁਕਤੀ ਅਤੇ ਸ਼੍ਰੋਮਣੀ ਕਮੇਟੀ ਦੀ ਪਹੁੰਚ: ਇਕ ਪੜਚੋਲ

8/22/2023
ਗੁਰਦੁਆਰਾ ਬੋਰਡ, ਤਖਤ ਸੱਚਖੰਡ ਅਬਿਚਲ ਹਜ਼ੂਰ ਸਾਹਿਬ, ਨਾਂਦੇੜ ਦੀ ਮਿਆਦ ਜੂਨ 2022 ਵਿਚ ਮੁੱਕ ਗਈ ਸੀ ਜਿਸ ਤੋਂ ਬਾਅਦ ਸਰਕਾਰ ਨੇ ਡਾ. ਪਰਵਿੰਦਰ ਸਿੰਘ ਪਸਰੀਚਾ ਨਾਮ ਦੇ ਸਾਬਕਾ ਪੁਲਿਸ (ਆਈ.ਪੀ.ਐਸ) ਅਫਸਰ ਨੂੰ ਬੋਰਡ ਦਾ ਪ੍ਰਸ਼ਾਸਕ ਲਗਾਇਆ ਸੀ। ਡਾ. ਪਸਰੀਚਾ ਦੀ ਨਿਯੁਕਤੀ ਦੀ ਮਿਆਦ 31 ਜੁਲਾਈ 2023 ਨੂੰ ਪੂਰੀ ਹੋ ਗਈ। The post ਹਜ਼ੂਰ ਸਾਹਿਬ ਦੇ ਪ੍ਰਬੰਧ ਲਈ ਗੈਰ-ਸਿੱਖ ਦੀ ਨਿਯੁਕਤੀ ਅਤੇ ਸ਼੍ਰੋਮਣੀ ਕਮੇਟੀ ਦੀ ਪਹੁੰਚ: ਇਕ ਪੜਚੋਲ appeared first on Sikh Pakh.

Duration:00:07:19

Ask host to enable sharing for playback control

ਅੰਤਰ-ਰਾਸ਼ਟਰੀਅਤਾ ਅਤੇ ਸਿੱਖ

8/14/2023
ਛੋਟਾ ਸੰਸਾਰ ਹੁਣ ਆਪਸ ਵਿਚ ਇਕ ਦੂਜੇ ਦੇ ਬਹੁਤ ਨੇੜੇ ਹੋ ਗਿਆ ਹੈ। ਭਾਵੇਂ ਜੰਗ ਦੇ ਬਦਲ ਛਾਂਦੇ ਹਨ ਅਤੇ ਛਾਂਦੇ ਰਹਿਣਗੇ, ਕਿਉਂਕਿ ਭਰਾ ਸਦਾ ਵਿਰਾਸਤ ਲਈ ਲੜਦੇ ਰਹਿਣਗੇ, ਫਿਰ ਵੀ ਬਰਾਦਰਾਨਾ ਸਮਝੌਤੇ ਦੀ ਭਾਵਨਾ ਬਣੀ ਹੋਈ ਹੈ। The post ਅੰਤਰ-ਰਾਸ਼ਟਰੀਅਤਾ ਅਤੇ ਸਿੱਖ appeared first on Sikh Pakh.

Duration:00:14:24

Ask host to enable sharing for playback control

ਸਰਦਾਰ ਹਰੀ ਸਿੰਘ ਨਲੂਆ

8/9/2023
ਸਰਦਾਰ ਹਰੀ ਸਿੰਘ ਨਲੂਆ ਜਿਸਦਾ ਨਾਂ ਜਾਲਮ ਨੂੰ ਕੰਬਣੀ ਛੇੜ ਦਿੰਦਾ ਸੀ ਤੇ ਸਮਜਲੂਮ ਦੇ ਸੀਨੇ ਠੰਡ ਪਾ ਦਿੰਦਾ ਸੀ ਗੁਜਰਾਂ ਵਾਲੇ ਵਿਖੇ ਸਰਦਾਰ ਗੁਰਦਿਆਲ ਸਿੰਘ ਦੇ ਘਰੇ, ਸਰਦਾਰਨੀ ਧਰਮ ਕੌਰ ਦੀ ਕੁੱਖੋਂ ਅਪ੍ਰੈਲ 1791 ਈ. ਨੂੰ ਜਨਮਿਆਂ ਸੱਤ ਸਾਲ ਦੀ ਉਮਰ ਵਿਚ ਹੀ ਉਨ੍ਹਾਂ ਦੇ ਪਿਤਾ ਜੀ ਅਕਾਲ ਚਲਾਣਾ ਕਰ ਗਏ ਤੇ ਉਸ ਤੋਂ ਬਾਅਦ ਦਾ ਸਮਾਂ ਉਨ੍ਹਾਂ ਨੇ ਆਪਣੇ ਮਾਮਾ ਜੀ ਕੋਲ ਬਿਤਾਇਆ। The post ਸਰਦਾਰ ਹਰੀ ਸਿੰਘ ਨਲੂਆ appeared first on Sikh Pakh.

Duration:00:05:52

Ask host to enable sharing for playback control

ਬਿਜਲ ਸੱਥ ਰੋਕਾਂ ਨੂੰ ਮਨੋਵਿਗਿਆਨਕ ਜੰਗ ਦੇ ਸੰਦ ਵਜੋਂ ਵਰਤਣ ਦਾ ਵਰਤਾਰਾ : ਦਿੱਲੀ ਦਰਬਾਰ ਦਾ ਪੰਜਾਬ ਤਜ਼ਰਬਾ

8/8/2023
ਕੀ ਹਕੂਮਤਾਂ ਵੱਲੋਂ ਬਿਜਲ-ਸੱਥ (ਸੋਸ਼ਲ ਮੀਡੀਆ) ਅਤੇ ਇਸ ਉੱਤੇ ਲਗਾਈਆਂ ਰੋਕਾਂ ਦੀ ਵਰਤੋਂ ਇਕ ਮਨੋਵਿਗਿਆਨਕ ਹਮਲੇ ਦੇ ਹਥਿਆਰ ਵਾਂਙ ਹੋ ਸਕਦੀ ਹੈ? ਕੀ ਇਕ ਅਜਿਹਾ ਸਾਧਨ ਜਿਸ ਬਾਰੇ ਇਹ ਕਿਹਾ ਜਾਂਦਾ ਹੈ ਕਿ ਇਸ ਨੇ ਲੋਕਾਂ ਨੂੰ ਬੋਲਣ ਦੀ ਅਜ਼ਾਦੀ ਦੇ ਅਸੀਮ ਮੌਕੇ ਤੇ ਅਣਗਿਣਤ ਸੰਭਾਵਨਾਵਾਂ ਦਿੱਤੀਆਂ ਹਨ ਉਸ ਨੂੰ ਸਰਕਾਰਾਂ ਇਕ ਮਨੋਵਿਗਿਆਨਕ ਹਮਲੇ ਦੇ ਸੰਦ ਵਾਂਙ ਵਰਤ ਸਕਦੀਆਂ ਹਨ? The post ਬਿਜਲ ਸੱਥ ਰੋਕਾਂ ਨੂੰ ਮਨੋਵਿਗਿਆਨਕ ਜੰਗ ਦੇ ਸੰਦ ਵਜੋਂ ਵਰਤਣ ਦਾ ਵਰਤਾਰਾ : ਦਿੱਲੀ ਦਰਬਾਰ ਦਾ ਪੰਜਾਬ ਤਜ਼ਰਬਾ appeared first on Sikh Pakh.

Duration:00:30:59

Ask host to enable sharing for playback control

ਖਾੜਕੂ ਸੰਘਰਸ਼ ਦੀ ਸਾਖੀ ਭਾਗ ੨ ਸਾਧਨ ਸਬੱਬ ਸਿਦਕ ਅਤੇ ਸ਼ਹਾਦਤ – ਭਾਈ ਦਲਜੀਤ ਸਿੰਘ ਜੀ

7/31/2023
ਸੰਘਰਸ਼ ਨਾਲ ਜੁੜੀਆਂ ਕਿਤਾਬਾਂ ਤਾਂ ਕਈ ਪੜੀਆਂ ਹਨ ਪਰ ਇਹ ਕਿਤਾਬ ਪੜਦਿਆਂ ਮੈਂ ਆਪਣੇ ਆਪ ਨੂੰ ਓਸ ਸਮੇਂ ਵਿਚ ਤੁਰਦਾ ਫਿਰਦਾ ਅੱਖੀਂ ਵੇਖਦਾ ਮਹਿਸੂਸ ਕੀਤਾ ਹੈ ।ਮੈਂ ਹਰ ਪਲ ਕਿਤਾਬ ਵਿਚਲੀਆਂ ਘਟਨਾਵਾਂ ਨੂੰ ਆਪਣੀਆਂ ਅੱਖਾਂ ਨਾਲ ਹੁੰਦਿਆਂ ਵੇਖਿਆ ਮਹਿਸੂਸ ਕੀਤਾ ਹੈ।ਇੰਝ ਪ੍ਰਤੀਤ ਹੋਇਆ ਹੈ ਕਿ ਮੇਰੇ ਸਾਹਮਣੇ ਸਭ ਕੁਝ ਵਾਪਰ ਰਿਹਾ ਹੋਵੇ । The post ਖਾੜਕੂ ਸੰਘਰਸ਼ ਦੀ ਸਾਖੀ ਭਾਗ ੨ ਸਾਧਨ ਸਬੱਬ ਸਿਦਕ ਅਤੇ ਸ਼ਹਾਦਤ – ਭਾਈ ਦਲਜੀਤ ਸਿੰਘ ਜੀ appeared first on Sikh Pakh.

Duration:00:09:57

Ask host to enable sharing for playback control

ਕੌਣ ਸਨ ਭਾਈ ਧੰਨਾ ਸਿੰਘ ਜੀ ?

7/31/2023
ਭਾਈ ਧੰਨਾ ਸਿੰਘ ਜੀ ਦਾ ਜਨਮ 1905 ਈ. ਨੂੰ ਸੰਗਰੂਰ ਜਿਲ੍ਹੇ ਵਿੱਚ ਧੂਰੀ ਦੇ ਪਿੰਡ ਚਾਂਗਲੀ ਵਿਖੇ ਭਾਈ ਸੁੰਦਰ ਸਿੰਘ ਦੇ ਘਰ ਹੋਇਆ । The post ਕੌਣ ਸਨ ਭਾਈ ਧੰਨਾ ਸਿੰਘ ਜੀ ? appeared first on Sikh Pakh.

Duration:00:15:00

Ask host to enable sharing for playback control

ਕਾਲੇ ਪਾਣੀ ਦੀ ਸਜਾ

7/24/2023
ਸਕੂਲ ਦੀ ਪੜ੍ਹਾਈ ਦੌਰਾਨ ਵਿਦਿਆਰਥੀਆਂ ਨੂੰ ਅੰਡੇਮਾਨ ਨਿਕੋਬਾਰ ਦੀਆਂ ਜੇਲ੍ਹਾਂ ਦੀ ਕਾਲੇ ਪਾਣੀ ਦੀ ਸਜਾ ਬਾਰੇ ਪੜ੍ਹਾਇਆ ਜਾਂਦਾ ਰਿਹਾ ਹੈ। ਜਿਨ੍ਹਾਂ ਨੂੰ ਅੰਗਰੇਜ਼ਾਂ ਵੇਲੇ ਜਾਂ ਉਸ ਤੋਂ ਬਾਅਦ ਕਾਲੇ ਪਾਣੀ ਦੀ ਸਜਾ ਹੋਈ, ਓਹ ਉਸ ਵੇਲੇ ਦੀ ਸਰਕਾਰ ਦੀ ਨਿਗ੍ਹਾ 'ਚ ਦੋਸ਼ੀ ਹੋਣਗੇ । ਹੜ੍ਹਾਂ ਦੌਰਾਨ ਲੁਧਿਆਣੇ ਦੇ ਬੁੱਢੇ ਦਰਿਆ ਨੇੜੇ ਰਹਿਣ ਵਾਲੇ ਲੋਕਾਂ ਨੇ ਜੋ ਝੱਲਿਆ, ਉਸਨੂੰ ਪੱਤਰਕਾਰ ਦਿਵਯਾ ਗੋਇਲ ਨੇ ਕਾਲੇ ਪਾਣੀ ਦੀ ਸਜਾ ਲਿਖਿਆ ਹੈ। The post ਕਾਲੇ ਪਾਣੀ ਦੀ ਸਜਾ appeared first on Sikh Pakh.

Duration:00:04:17

Ask host to enable sharing for playback control

ਖਾੜਕੂ ਸੰਘਰਸ਼ ਦੀ ਸਾਖੀ: ਅਣਜਾਣੇ, ਅਣਗੌਲੇ ਅਤੇ ਸਿਦਕੀ ਯੋਧੇ

7/21/2023
ਸਿੱਖ ਗੁਰੂਆਂ ਵੱਲੋਂ ਸਰਬੱਤ ਦੇ ਭਲੇ ਲਈ ਦਿੱਤੀਆਂ ਕੁਰਬਾਨੀਆਂ ਇਤਿਹਾਸ ਵਿੱਚ ਸੁਨਹਿਰੇ ਅੱਖਰਾਂ ਨਾਲ ਦਰਜ ਹਨ। ਸਿੱਖ ਪੰਥ ਦੇ ਵਿਹੜੇ ਸ਼ਹਾਦਤਾਂ ਦੀ ਇੱਕ ਲੰਮੀ ਦਾਸਤਾਨ ਹੈ। ਇਹਨਾਂ ਸ਼ਹਾਦਤਾਂ ਨੇ ਬਿਪਰਵਾਦ ਵਿਰੁੱਧ ਸਦੀਆਂ ਤੋਂ ਦੱਬੇ ਲੋਕਾਂ ਨੂੰ ਅਣਖ ਅਤੇ ਸ੍ਵੈ-ਮਾਣ ਵਾਲਾ ਜੀਵਨ ਜਿਊਣ ਦੀ ਜਾਚ ਸਿਖਾਉਣ ਦੇ ਨਾਲ ਇਕ ਅਜਿਹੀ ਕੌਮ ਦਾ ਨਿਰਮਾਣ ਕੀਤਾ ਜਿਸਦੀ ਬਹਾਦਰੀ ਦੀ ਚਰਚਾ ਸੰਸਾਰ ਭਰ ਵਿੱਚ ਕੀਤੀ ਜਾਂਦੀ ਹੈ। The post ਖਾੜਕੂ ਸੰਘਰਸ਼ ਦੀ ਸਾਖੀ: ਅਣਜਾਣੇ, ਅਣਗੌਲੇ ਅਤੇ ਸਿਦਕੀ ਯੋਧੇ appeared first on Sikh Pakh.

Duration:00:23:53